‘ਖਿੱਦੋ’ ਨਾਵਲ ਪੜ੍ਹ ਕੇ ਬਸ਼ੀਰ ਬਦਰ ਦਾ ਇਹ ਸ਼ਿਅਰ ਬੜੀ ਸ਼ਿੱਦਤ ਨਾਲ ਯਾਦ ਆ ਰਿਹਾ ਹੈ:

ਸ਼ੁਹਰਤ ਕੀ ਬੁਲੰਦੀ ਭੀ ਇਕ ਪਲ ਕਾ ਤਮਾਸ਼ਾ ਹੈ

ਜਿਸ ਸ਼ਾਖ਼ ਪੇ ਬੈਠੇ ਹੋ ਵੋਹ ਟੂਟ ਭੀ ਸਕਤੀ ਹੈ।

ਇਸ ਸ਼ਾਇਰ ਨੇ ‘ਖਿੱਦੋ’ ਦੇ ਸਾਰੇ ਕਥਾਨਕ ਨੂੰ ਇਕੋ ਸ਼ਿਅਰ ਵਿ

…

ਔਰਤ ਸਿਆਣਪ ਅਤੇ ਸ਼ਕਤੀ ਦਾ ਮੁਜੱਸਮਾ ਹੈ! ਉਸਦੇ ਹੌਸਲੇ ਹਮੇਸ਼ਾ ਬੁਲੰਦ ਰਹੇ। ਹੌਸਲੇ ਦਾ ਸੰਬੰਧ ਹਾਲਾਤਾਂ ਅਤੇ ਪ੍ਰਸਥਿਤੀਆਂ ਨਾਲ ਹੁੰਦਾ ਹੈ ਕਿਸੇ ਜੈਂਡਰ ਨਾਲ ਨਹੀਂ। ਔਰਤ ਆਪਣੀ ਜ਼ਿੰਦਗੀ ਦੌਰਾਨ ਪ੍ਰਸੂਤੀ ਪੀੜਾਂ ਝੱਲਣ ਤੋਂ ਲੈ ਕੇ ਆਪਣੇ ਆਪ ਨੂੰ

…

ਸਫ਼ਰਨਾਮਾ, ਸਾਹਿਤ ਦਾ ਇਕ ਮਹੱਤਵਪੂਰਨ ਰੂਪ ਹੈ, ਜਿਸ ਰਾਹੀਂ ਲੇਖਕ ਆਪਣੇ ਸਫ਼ਰ ਦੇ ਅਨੁਭਵ ਬਿਆਨ ਕਰਦਾ ਹੈ। ਪੰਜਾਬੀ ਸਾਹਿਤ ਵਿੱਚ ਸਫ਼ਰਨਾਮਾ ਲਿਖਣ ਦੀ ਪਿਰਤ ਭਾਈ ਕਾਨ੍ਹ ਸਿੰਘ ਨਾਭਾ (ਪਹਾੜੀ ਰਿਆਸਤ ਦਾ ਸਫ਼ਰਨਾਮਾ) ਅਤੇ ਲਾਲ ਸਿੰਘ ਕਮਲਾ ਅਕਾਲੀ (ਮੇਰਾ

…